Leviticus 18:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਤੁਸੀਂ ਮਿਸਰ ਵਿੱਚ ਰਹਿੰਦੇ ਸੀ। ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉੱਥੇ ਹੁੰਦੀਆਂ ਸਨ। ਮੈਂ ਤੁਹਾਨੂੰ ਕਨਾਨ ਲੈ ਜਾ ਰਿਹਾ ਹਾਂ। ਇੱਥੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉਸ ਦੇਸ਼ ਵਿੱਚ ਹੁੰਦੀਆਂ ਹਨ। ਉਨ੍ਹਾਂ ਦੇ ਕਾਨੂੰਨਾਂ ਮੁਤਾਬਕ ਨਾ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਤੁਸਾਂ ਨਾ ਕਰਨਾ, ਅਤੇ ਕਨਾਨ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿੱਥੇ ਮੈਂ ਤੁਹਾਨੂੰ ਲਿਆਉਂਦਾ ਹਾਂ ਤੁਸਾਂ ਨਾ ਕਰਨਾ, ਨਾ ਤੁਸਾਂ ਉਨ੍ਹਾਂ ਦੀਆਂ ਰੀਤਾਂ ਵਿੱਚ ਚੱਲਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮਿਸਰ ਦੇ ਦੇਸ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ।