Leviticus 18:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ! ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਮੇਰਿਆਂ ਨਿਆਵਾਂ ਨੂੰ ਕਰਨਾ ਅਤੇ ਉਨ੍ਹਾਂ ਦੇ ਵਿੱਚ ਤੁਰਨ ਲਈ ਮੇਰੀਆਂ ਰੀਤਾਂ ਨੂੰ ਧਿਆਨ ਰੱਖਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।