Leviticus 18:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਕਦੇ ਵੀ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਕੋਈ ਜਣਾ ਉਨ੍ਹਾਂ ਦੇ ਨੰਗੇਜ ਉਘਾੜਨ ਦੇ ਲਈ ਆਪਣੇ ਨੇੜੇ ਦੇ ਸਾਕ ਦੇ ਕਿਸੇ ਕੋਲ ਨਾ ਜਾਏ । ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ਼ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ। ਮੈਂ ਯਹੋਵਾਹ ਹਾਂ।