Leviticus 19:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਚੋਰੀ ਨਾ ਕਰਨੀ, ਨਾ ਛਲ ਖੇਡਣਾ, ਨਾ ਆਪਸ ਵਿੱਚ ਝੂਠ ਬੋਲਨਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ।