Leviticus 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ (ਅਦਾਲਤ ਵਿੱਚ ਝੂਠੀ ਸਾਖੀ ਬਾਬਤ) ਮੇਰੇ ਨਾਂ ਤੇ ਝੂਠੀ ਕਸਮ ਨਹੀਂ ਖਾਣੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸਾਂ ਮੇਰਾ ਨਾਮ ਲੈਕੇ ਝੂਠੀ ਸੌਂਹ ਨਾ ਚੁੱਕਣੀ, ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ।