Leviticus 19:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਕਿਸੇ ਬੋਲੇ ਬੰਦੇ ਨੂੰ ਬੇਇੱਜ਼ਤ ਨਹੀਂ ਕਰਨਾ ਚਾਹੀਦਾ। ਤੁਹਾਨੂੰ ਕਿਸੇ ਅੰਨ੍ਹੇ ਬੰਦੇ ਨੂੰ ਡੇਗਣ ਲਈ ਉਸ ਦੇ ਸਾਹਮਣੇ ਕੋਈ ਰੁਕਾਵਟ ਨਹੀਂ ਪਾਉਣੀ ਚਾਹੀਦੀ। ਪਰ ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਡੋਰੇ ਨੂੰ ਗਾਲਾਂ ਨਾ ਕੱਢੀ, ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ, ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।