Leviticus 19:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਨਿਆਂ ਕਰਨ ਵਿੱਚ ਬੇਲਾਗ ਹੋਣਾ ਚਾਹੀਦਾ ਹੈ। ਤੁਹਾਨੂੰ ਗਰੀਬ ਲੋਕਾਂ ਲਈ ਜਾਂ ਧਨਵਾਨ ਲੋਕਾਂ ਲਈ ਖਾਸ ਰਿਆਇਤ ਨਹੀਂ ਦਰਸਾਉਣੀ ਚਾਹੀਦੀ। ਜਦੋਂ ਤੁਸੀਂ ਆਪਣੇ ਗੁਆਂਢੀ ਦਾ ਨਿਆਂ ਕਰੋ, ਤੁਹਾਨੂੰ ਬੇਲਾਗ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਨਿਆਉਂ ਵਿੱਚ ਕੋਈ ਅਨਿਆਉਂ ਨਾ ਕਰਨਾ, ਤੂੰ ਕੰਗਾਲ ਦੀ ਰਈ ਨਾ ਕਰੀਂ, ਨਾ ਸਮਰੱਥੀ ਦਾ ਲਿਹਾਜ ਕਰੀਂ, ਪਰ ਸਚਿਆਈ ਨਾਲ ਤੂੰ ਆਪਣੇ ਗਵਾਢੀਂ ਦਾ ਨਿਆਉਂ ਕਰੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ।