Leviticus 19:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਹੋਰਨਾਂ ਲੋਕਾਂ ਬਾਰੇ ਝੂਠੀਆਂ ਅਫ਼ਵਾਹਾਂ ਨਹੀਂ ਫ਼ੈਲਾਉਣੀਆਂ ਚਾਹੀਦੀਆਂ। ਜਦੋਂ ਤੁਹਾਡੇ ਗੁਆਂਢੀ ਦੀ ਜਾਨ ਖਤਰੇ ਵਿੱਚ ਹੋਵੇ ਬਿਨਾ ਸਹਾਇਤਾ ਕਰਨ ਦੇ ਐਵੇਂ ਉੱਥੇ ਨਾ ਖਲੋਵੋ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਲੋਕਾਂ ਵਿੱਚ ਘੁਸਮੁਸੀਆ ਬਣਕੇ ਭਉਂਦਾ ਨਾ ਫਿਰੀਂ। ਤੂੰ ਆਪਣੇ ਗੁਆਢੀਂ ਦੇ ਖੂਨ ਵਿੱਚ ਲੱਕ ਨਾ ਬੰਨ੍ਹੀਂ । ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।