Leviticus 19:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਐਉਂ ਬੋਲ, ਤੁਸੀਂ ਪਵਿੱਤ੍ਰ ਹੋਵੋ ਕਿਉਂ ਜੋ ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ ਪਵਿੱਤ੍ਰ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ।