Leviticus 19:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੂੰ ਆਪਣੇ ਦੋਸ਼ ਦੀ ਭੇਟ ਨੂੰ ਯਹੋਵਾਹ ਲਈ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ। ਆਦਮੀ ਨੂੰ ਦੋਸ਼ ਦੀ ਭੇਟ ਲਈ ਇੱਕ ਭੇਡੂ ਲਿਆਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣੇ ਦੋਸ਼ ਦੀ ਭੇਟ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਅਰਥਾਤ ਦੋਸ਼ ਦੀ ਭੇਟ ਕਰਕੇ ਇੱਕ ਛੱਤ੍ਰਾ ਲਿਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪੁਰਖ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕ ਭੇਡੂ ਦੋਸ਼ ਬਲੀ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲੈ ਆਵੇ,