Leviticus 19:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚੌਥੇ ਸਾਲ ਉਸ ਰੁੱਖ ਦਾ ਫ਼ਲ ਯਹੋਵਾਹ ਦਾ ਹੋਵੇਗਾ ਇਹ ਯਹੋਵਾਹ ਨੂੰ ਉਸਤਤ ਦੀ ਪਵਿੱਤਰ ਭੇਟ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਚਉਥੇ ਵਰਹੇ ਵਿੱਚ ਉਸ ਦਾ ਸਾਰਾ ਫਲ ਯਹੋਵਾਹ ਦੇ ਉਪਕਾਰ ਮੰਨਣ ਲਈ ਪਵਿੱਤ੍ਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਚੌਥੇ ਸਾਲ ਵਿੱਚ ਉਨ੍ਹਾਂ ਦਾ ਸਾਰਾ ਫਲ ਯਹੋਵਾਹ ਦੀ ਉਸਤਤ ਕਰਨ ਲਈ ਪਵਿੱਤਰ ਠਹਿਰੇ।