Leviticus 19:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਪੰਜਵੇਂ ਸਾਲ ਅੰਦਰ, ਤੁਸੀਂ ਉਸ ਰੁੱਖ ਦੇ ਫ਼ਲ ਖਾ ਸੱਕਦੇ ਹੋ। ਅਤੇ ਰੁੱਖ ਤੁਹਾਡੇ ਲਈ ਹੋਰ-ਹੋਰ ਫ਼ਲ ਪੈਦਾ ਕਰੇਗਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੰਜਵੇਂ ਵਰਹੇ ਵਿੱਚ ਤੁਸਾਂ ਫਲ ਖਾਣਾ ਜੋ ਉਹ ਤਾਹਨੂੰ ਆਪਣਾ ਵਾਧਾ ਦੇਵੇ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜਵੇਂ ਸਾਲ ਵਿੱਚ ਤੁਸੀਂ ਉਨ੍ਹਾਂ ਦੇ ਫਲ ਖਾਣਾ ਤਾਂ ਜੋ ਤੁਹਾਨੂੰ ਉਨ੍ਹਾਂ ਤੋਂ ਬਹੁਤ ਫਲ ਮਿਲੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।