Leviticus 19:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਕੋਈ ਵੀ ਅਜਿਹਾ ਮਾਸ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਖੂਨ ਹੋਵੇ। “ਤੁਹਾਨੂੰ ਭਵਿੱਖ ਦਾ ਹਾਲ ਦੱਸਣ ਲਈ ਕੋਈ ਜਾਦੂ ਜਾਂ ਕਾਲਾ ਇਲਮ ਵਰਤਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਕੋਈ ਵਸਤ ਲਹੂ ਨਾਲ ਨਾ ਖਾਣੀ, ਨਾ ਤੁਸਾਂ ਜਾਦੂ ਕਰਨੇ, ਨਾ ਮਹਰੂਤ ਵੇਖਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।