Leviticus 19:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਆਪਣੇ ਸਿਰ ਦੇ ਇੱਕ ਪਾਸੇ ਤੇ ਉੱਗੇ ਹੋਏ ਵਾਲਾ ਨੂੰ ਨਹੀਂ ਮੁੰਨਣਾ ਚਾਹੀਦਾ। ਤੁਹਾਨੂੰ ਆਪਣੇ ਚਿਹਰੇ ਦੇ ਆਸੇ-ਪਾਸੇ ਤੇ ਉੱਗੀ ਹੋਈ ਦਾਢ਼ੀ ਨਹੀਂ ਮੁੰਨਣੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਆਪਣਿਆਂ ਸਿਰਾਂ ਦੀਆਂ ਨੁੱਕਰਾਂ ਨਾ ਮੁੰਨਾਵਣੀਆਂ, ਨਾ ਤੂੰ ਆਪਣੀ ਦਾੜ੍ਹੀ ਦੀਆਂ ਨੁੱਕਰਾਂ ਨੂੰ ਵਿਗਾੜ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਸਿਰ ਦੇ ਸਿਰਿਆਂ ਨੂੰ ਨਾ ਮੁਨਾਉਣਾ, ਨਾ ਹੀ ਆਪਣੀ ਦਾੜ੍ਹੀ ਦੇ ਸਿਰਿਆਂ ਨੂੰ ਵਿਗਾੜਨਾ।