Leviticus 19:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਪਣੀ ਧੀ ਨੂੰ ਵੇਸਵਾ ਨਾ ਬਣਾਵੋ ਅਤੇ ਅਜਿਹਾ ਕਰਕੇ ਉਸ ਨੂੰ ਕਲੰਕਤ ਨਾ ਕਰੋ। ਧਰਤੀ ਅੰਦਰ ਅਜਿਹਾ ਨਾ ਕਰੋ ਅਤੇ ਇਸ ਨੂੰ ਦੁਸ਼ਟਤਾ ਨਾਲ ਨਾ ਭਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਧੀ ਨੂੰ ਕੰਜਰੀ ਬਣਾਉਣ ਦੇ ਲਈ ਆਪਣੀ ਧੀ ਦੀ ਪਤ ਨਾ ਲਾਹ, ਅਜਿਹਾ ਨਾ ਹੋਵੇ ਜੋ ਧਰਤੀ ਉੱਤੇ ਕੰਜਰੀਬਾਜੀ ਪਸਰੇ ਅਤੇ ਦੇਸ ਖੋਟ ਨਾਲ ਭਰਪੂਰ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ।