Leviticus 19:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਆਪੋ ਆਪਣੀ ਮਾਂ ਅਤੇ ਆਪਣੇ ਪਿਉ ਤੋਂ ਡਰਨਾ ਅਤੇ ਮੇਰਿਆਂ ਸਬਤਾਂ ਨੂੰ ਧਿਆਨ ਰੱਖਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।