Leviticus 19:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਮੇਰੇ ਅਰਾਮ ਦੇ ਖਾਸ ਦਿਨਾਂ ਤੇ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਮੇਰਿਆਂ ਸਬਤਾਂ ਨੂੰ ਮਨਾਉਣਾ ਅਤੇ ਮੇਰੇ ਪਵਿੱਤ੍ਰ ਅਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।