Leviticus 19:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਲਾਹ ਮਸ਼ਵਰੇ ਲਈ ਭੂਤ ਮ੍ਰਿਤਾਂ ਜਾਂ ਸਿਆਣਿਆਂ ਕੋਲ ਨਾ ਜਾਉ। ਉਨ੍ਹਾਂ ਕੋਲ ਨਾ ਜਾਉ, ਉਹ ਸਿਰਫ਼ ਤੁਹਾਨੂੰ ਨਾਪਾਕ ਹੀ ਬਨਾਉਣਗੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਨ੍ਹਾਂ ਦੀ ਵੱਲ ਧਿਆਨ ਨਾ ਕਰੋ ਜਿਨ੍ਹਾਂ ਦੇ ਦੇਉ ਯਾਰ ਹਨ, ਨਾ ਜਾਦੂਗਰਾਂ ਦੇ ਮਗਰ ਲੱਗੋ ਜੋ ਉਨ੍ਹਾਂ ਨਾਲ ਭ੍ਰਿਸ਼ਟ ਨਾ ਹੋ ਜਾਓ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।