Leviticus 19:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਜ਼ੁਰਗ ਲੋਕਾਂ ਨੂੰ ਆਦਰ ਦਰਸਾਉ। ਜਦੋਂ ਉਹ ਕਮਰੇ ਵਿੱਚ ਆਉਣ ਤਾਂ ਖੜ੍ਹੇ ਹੋ ਜਾਉ। ਆਪਣੇ ਪਰਮੇਸ਼ੁਰ ਨੂੰ ਆਦਰ ਦਿਉ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਧਉਲੇ ਸਿਰ ਦੇ ਅੱਗੇ ਉੱਠਣਾ, ਬੁੱਢੇ ਦੇ ਮੂੰਹ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।