Leviticus 19:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਪਣੇ ਦੇਸ਼ ਵਿੱਚ ਰਹਿਣ ਵਾਲੇ ਪਰਦੇਸੀਆਂ ਨਾਲ ਬੁਰਾ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕਦੀ ਓਪਰਾ ਤੇਰੇ ਨਾਲ ਤੁਹਾਡੇ ਦੇਸ ਵਿੱਚ ਵੱਸੇ ਤਾਂ ਤੁਸਾਂ ਉਹ ਨੂੰ ਦੁਖ ਨਾ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਪਰਦੇਸੀ ਤੁਹਾਡੇ ਦੇਸ ਵਿੱਚ ਆ ਕੇ ਤੁਹਾਡੇ ਨਾਲ ਵੱਸੇ, ਤਾਂ ਤੁਸੀਂ ਉਸ ਨੂੰ ਦੁੱਖ ਨਾ ਦੇਣਾ।