Leviticus 19:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਲੋਕਾਂ ਦਾ ਨਿਆਂ ਕਰਦੇ ਵੇਲੇ ਬੇਲਾਗ ਹੋਣਾ ਚਾਹੀਦਾ ਹੈ। ਅਤੇ ਤੁਹਾਨੂੰ ਉਦੋਂ ਵੀ ਨਿਰਪੱਖ ਹੋਣਾ ਚਾਹੀਦਾ ਹੈ ਜਦੋਂ ਤੁਸੀਂ ਚੀਜ਼ਾਂ ਨੂੰ ਨਾਪਦੇ ਜਾਂ ਤੋਂਲਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਨਿਆਉਂ ਕਰਨ ਵਿੱਚ, ਨਾਪਣ ਵਿੱਚ, ਤੋਂਲਣ ਵਿੱਚ, ਯਾ ਮਿਣਨ ਵਿੱਚ ਅਨਿਆਉਂ ਨਾ ਕਰਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਨਿਆਂ ਕਰਨ ਵਿੱਚ, ਨਾਪਣ ਵਿੱਚ, ਤੋਲਣ ਵਿੱਚ ਜਾਂ ਮਿਣਨ ਵਿੱਚ ਧੋਖਾ ਨਾ ਕਰਨਾ।