Leviticus 19:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੀਆਂ ਟੋਕਰੀਆਂ ਸਹੀ ਅਕਾਰ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਤੁਹਾਡੇ ਮਰਤਬਾਨਾਂ ਵਿੱਚ ਤਰਲ ਪਦਾਰੱਥਾਂ ਦੀ ਸਹੀ ਮਾਤਰਾ ਹੋਣੀ ਚਾਹੀਦੀ ਹੈ। ਤੁਹਾਡੇ ਪੈਮਾਨੇ ਅਤੇ ਵੱਟੇ ਸਹੀ ਤੋਂਲ ਦੇ ਹੋਣੇ ਚਾਹੀਦੇ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸੋਂ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਹਾਂ।