Leviticus 19:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਯਹੋਵਾਹ ਨੂੰ ਕੋਈ ਸੁੱਖ-ਸਾਂਦ ਦੀ ਬਲੀ ਚੜ੍ਹਾਉ ਤਾਂ ਤੁਹਾਨੂੰ ਇਹ ਸਹੀ ਢੰਗ ਨਾਲ ਚੜ੍ਹਾਉਣੀ ਚਾਹੀਦੀ ਹੈ ਤਾਂ ਜੋ ਤੁਸੀਂ ਪ੍ਰਵਾਨ ਹੋ ਸੱਕੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੁਸੀਂ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸਾਂ ਆਪਣੇ ਕਬੂਲੇ ਜਾਣ ਲਈ ਚੜ੍ਹਾਉਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸੀਂ ਅਜਿਹੀ ਭੇਟ ਚੜ੍ਹਾਉਣਾ ਜਿਸ ਨੂੰ ਮੈਂ ਸਵੀਕਾਰ ਕਰਾਂ।