Leviticus 19:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵੀ ਬੰਦਾ ਅਜਿਹਾ ਕਰੇਗਾ, ਪਾਪ ਦਾ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਇੱਕ ਪਵਿੱਤਰ ਚੀਜ਼ ਨੂੰ ਕਲੰਕਤ ਕਰ ਦਿੱਤਾ ਜੋ ਯਹੋਵਾਹ ਦੀ ਹੈ। ਉਸ ਨੂੰ ਆਪਣੇ ਲੋਕਾਂ ਵਿੱਚੋਂ ਵੱਖ ਕਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜਿਹੜਾ ਉਸ ਨੂੰ ਖਾਵੇ ਸੋ ਉਸ ਦਾ ਦੋਸ਼ ਉਸ ਦੇ ਜੁੰਮੇ ਹੈ ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤ੍ਰ ਵਸਤ ਨੂੰ ਭ੍ਰਿਸ਼ਟ ਕੀਤਾ ਅਤੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਿਹੜਾ ਉਸ ਨੂੰ ਖਾਵੇ, ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇਗਾ, ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤਰ ਵਸਤੂ ਨੂੰ ਭਰਿਸ਼ਟ ਕੀਤਾ ਹੈ, ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।