Leviticus 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਇਸ ਵਿੱਚ ਤੇਲ ਅਤੇ ਲੋਬਾਨ ਵੀ ਪਾਉਣਾ ਚਾਹੀਦਾ ਹੈ। ਇਹ ਅਨਾਜ ਦੀ ਭੇਟ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਸ ਤੇ ਤੇਲ ਪਾਵੀਂ ਅਤੇ ਉਸ ਦੇ ਉੱਤੇ ਲੁਬਾਨ ਧਰੀਂ, ਇਹ ਇੱਕ ਮੈਦੇ ਦੀ ਭੇਟ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਤੇ ਤੇਲ ਪਾਵੀਂ ਅਤੇ ਉਸ ਉੱਤੇ ਲੁਬਾਨ ਰੱਖੀਂ, ਇਹ ਇੱਕ ਮੈਦੇ ਦੀ ਭੇਟ ਹੈ।