Leviticus 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਅਨਾਜ ਦੀ ਭੇਟ ਦਾ ਇੱਕ ਹਿੱਸਾ ਲਵੇਗਾ ਅਤੇ ਇਸ ਯਾਦਗਾਰੀ ਹਿੱਸੇ ਨੂੰ ਜਗਵੇਦੀ ਉੱਤੇ ਸਾੜੇਗਾ। ਇਹ ਅੱਗ ਦੁਆਰਾ ਚੜ੍ਹਾਈ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਉਸ ਦੇ ਸਿਮਰਨ ਲਈ ਉਸ ਮੈਦੇ ਦੀ ਭੇਟ ਤੋਂ ਕੁਝ ਲੈਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।