Leviticus 20:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕਿਸੇ ਬੰਦੇ ਦੇ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਉਸ ਨੇ ਆਪਣੇ ਪਿਤਾ ਦੀ ਪਤਨੀ ਨੂੰ ਭ੍ਰਸ਼ਟ ਕਰ ਦਿੱਤਾ। ਉਸ ਨੂੰ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜਿੰਮੇਵਾਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮਨੁੱਖ ਜੋ ਆਪਣੇ ਪਿਓ ਦੀ ਤੀਵੀਂ ਨਾਲ ਸੰਗ ਕਰੇ ਉਸ ਨੇ ਆਪਣੇ ਪਿਉ ਦਾ ਨੰਗੇਜ ਉਘਾੜਿਆ। ਓਹ ਦੋਵੇਂ ਜਰੂਰ ਵੱਢੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।