Leviticus 20:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕਿਸੇ ਔਰਤ ਦੇ ਕਿਸੇ ਜਾਨਵਰ ਲਈ ਜਿਨਸੀ ਸੰਬੰਧ ਹੋਣ, ਉਸ ਨੂੰ ਅਤੇ ਜਾਨਵਰ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਤੀਵੀਂ ਪਸੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਤੀਵੀਂ ਨੂੰ ਅਤੇ ਪਸੂ ਨੂੰ ਵੱਢ ਸੁੱਟੀਂ। ਉਹ ਜਰੂਰ ਵੱਢੇ ਜਾਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।