Leviticus 20:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਿਸੇ ਆਦਮੀ ਦਾ ਆਪਣੇ ਭਰਾ ਦੀ ਪਤਨੀ ਨੂੰ ਲੈਣਾ ਗਲਤ ਹੈ। ਉਹ ਉਸ ਨੂੰ, ਜੋ ਉਸ ਦੇ ਭਰਾ ਦਾ ਹੈ ਭ੍ਰਿਸ਼ਟ ਕਰ ਰਿਹਾ ਹੈ। ਉਨ੍ਹਾਂ ਦੇ ਬੱਚੇ ਨਹੀਂ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਮਨੁੱਖ ਆਪਣੇ ਭਰਾ ਦੀ ਵਹੁਟੀ ਲਿਆਵੇ ਤਾਂ ਇਹ ਪਲੀਤ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ ਉਘਾੜਿਆ ਹੈ, ਓਹ ਔਤਰੇ ਰਹਿਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ।