Leviticus 21:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਇਹ ਗੱਲਾਂ ਆਖ; ਆਪਣੇ ਲੋਕਾਂ ਦਰਮਿਆਨ ਹੋਈ ਮੌਤ ਕਾਰਣ ਜਾਜਕ ਨੂੰ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤ੍ਰਾਂ ਜਾਜਕਾਂ ਨਾਲ ਗੱਲ ਕਰਕੇ ਆਖ, ਭਈ ਆਪਣੇ ਲੋਕਾਂ ਵਿੱਚੋਂ ਕੋਈ ਮੁਰਦੇ ਦੇ ਲਈ ਭ੍ਰਿਸ਼ਟ ਨਾ ਬਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,