Leviticus 21:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਸ ਦਾ ਪਿਉ, ਭਾਵੇਂ ਉਸ ਦੀ ਮਾਂ ਹੋਵੇ, ਕਿਸੇ ਮੁਰਦੇ ਕੋਲ ਜਾ ਕੇ ਅਸ਼ੁੱਧ ਨਾ ਬਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।