Leviticus 21:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਧਾਨ ਜਾਜਕ ਨੂੰ ਕਿਸੇ ਵਿਧਵਾ, ਕਿਸੇ ਤਲਾਕਸ਼ੁਦਾ ਔਰਤ ਜਾਂ ਕਿਸੇ ਵੇਸਵਾ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਉਹ ਸਿਰਫ਼ ਆਪਣੇ ਲੋਕਾਂ ਵਿੱਚੋਂ ਹੀ ਕਿਸੇ ਕੁਆਰੀ ਕੁੜੀ ਨਾਲ ਸ਼ਾਦੀ ਕਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰੰਡੀ ਨੂੰ ਯਾ ਕੱਢੀ ਹੋਈ ਤੀਵੀਂ ਨੂੰ, ਯਾ ਭਿੱਟੜ ਨੂੰ. ਯਾ ਕੰਜਰੀ ਨੂੰ, ਇਨ੍ਹਾਂ ਤੋਂ ਨਾ ਵਿਆਹਵੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਵਹੁਟੀ ਵਿਆਹਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।