Leviticus 21:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਮਰਿਆ ਹੋਇਆ ਬੰਦਾ ਉਸਦਾ ਨਜ਼ਦੀਕੀ ਰਿਸ਼ਤੇਦਾਰ ਸੀ ਤਾਂ ਉਹ ਆਪਣੇ-ਆਪ ਨੂੰ ਪਲੀਤ ਕਰ ਸੱਕਦਾ ਹੈ। ਇਸ ਵਿੱਚ ਉਸਦੀ ਮਾਤਾ, ਉਸਦਾ ਪਿਤਾ, ਉਸਦਾ ਪੁੱਤਰ ਜਾਂ ਧੀ, ਉਸਦਾ ਭਰਾ ਜਾਂ
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਪਣੇ ਸਾਕ ਜੋ ਨੇੜੇ ਦੇ ਹਨ, ਆਪਣੀ ਮਾਂ ਦੇ ਲਈ ਅਤੇ ਆਪਣੇ ਪਿਉ ਦੇ ਲਈ ਅਤੇ ਆਪਣੀ ਧੀ ਦੇ ਲਈ ਅਤੇ ਆਪਣੇ ਭਰਾ ਦੇ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਿਰਫ਼ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਰਥਾਤ ਆਪਣੀ ਮਾਂ, ਆਪਣੇ ਪਿਤਾ, ਆਪਣੇ ਪੁੱਤਰ, ਆਪਣੀ ਧੀ, ਆਪਣੇ ਭਰਾ,