Leviticus 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦੀ ਅਣਵਿਆਹੀ ਭੈਣ ਸ਼ਾਮਿਲ ਹੈ। (ਇਹ ਭੈਣ ਉਸ ਦੇ ਨਜ਼ਦੀਕ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ। ਇਸ ਲਈ ਜਾਜਕ ਉਸ ਵਾਸਤੇ ਆਪਣੇ ਆਪ ਨੂੰ ਪਲੀਤ ਕਰ ਸੱਕਦਾ ਹੈ ਜੇ ਉਹ ਮਰ ਜਾਂਦੀ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੀ ਕੁਆਰੀ ਭੈਣ ਦੇ ਲਈ ਜੋ ਉਸ ਦਾ ਨੇੜੇ ਦਾ ਸਾਕ ਹੈ ਜਿਸ ਦਾ ਭਰਤਾ ਨਾ ਹੋਇਆ ਹੋਵੇ ਉਸ ਦੇ ਲਈ ਭ੍ਰਿਸ਼ਟ ਹੋ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੀ ਕੁਆਰੀ ਭੈਣ ਦੇ ਲਈ, ਜੋ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਸਦਾ ਵਿਆਹ ਨਾ ਹੋਇਆ ਹੋਵੇ ਤਾਂ ਇਨ੍ਹਾਂ ਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।