Leviticus 21:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੂੰ ਆਪਣੇ-ਆਪਨੂੰ ਪਲੀਤ ਨਹੀਂ ਕਰਨਾ ਚਾਹੀਦਾ ਜੇ ਮਰਿਆ ਹੋਇਆ ਬੰਦਾ ਸ਼ਾਦੀ ਕਾਰਣ ਹੀ ਉਸ ਦੇ ਨਾਲ ਜੁੜਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਆਪਣਿਆਂ ਲੋਕਾਂ ਵਿੱਚ ਮਾਲਕ ਹੋਕੇ, ਆਪ ਨੂੰ ਗਿਲਾਨ ਕਰਾਉਣ ਲਈ ਭ੍ਰਿਸ਼ਟ ਨਾ ਬਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਲੋਕਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ ਕਿ ਉਹ ਅਪਵਿੱਤਰ ਹੋ ਜਾਵੇ।