Leviticus 21:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਾਜਕਾਂ ਨੂੰ ਆਪਣੇ ਸਿਰ ਨਹੀਂ ਮੁਨਵਾਉਣੇ ਚਾਹੀਦੇ। ਉਨ੍ਹਾਂ ਨੂੰ ਆਪਣੀਆਂ ਦਾਹੜੀਆਂ ਦੇ ਸਿਰੇ ਨਹੀਂ ਮੁਨਾਉਣੇ ਚਾਹੀਦੇ ਅਤੇ ਆਪਣੇ ਜਿਸਮਾਂ ਉੱਤੇ ਚੀਰੇ ਨਹੀਂ ਲਾਉਣੇ ਚਾਹੀਦੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਸਿਰਾਂ ਨੂੰ ਨਾ ਮਨਾਉਣ ਅਤੇ ਆਪਣੀ ਦਾੜ੍ਹੀ ਦੀਆਂ ਨੁਕਰਾਂ ਨਾ ਮੁਨਾਉਣ, ਨਾ ਆਪਣੇ ਸਰੀਰ ਵਿੱਚ ਕੋਈ ਚੀਰ ਪਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜ੍ਹੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ।