Leviticus 21:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕਿਸੇ ਜਾਜਕ ਦੀ ਧੀ ਵੇਸਵਾ ਬਣ ਜਾਵੇ ਅਤੇ ਆਪਣੇ-ਆਪ ਨੂੰ ਕਲੰਕਤ ਕਰ ਲਵੇ ਉਹ ਆਪਣੇ ਪਿਉ ਨੂੰ ਵੀ ਕਲੰਕਤ ਕਰ ਦਿੰਦੀ ਹੈ। ਇਸ ਲਈ ਉਸ ਨੂੰ ਜਿੰਦਾ ਸਾੜ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕਿਸੇ ਜਾਜਕ ਦੀ ਧੀ ਆਪ ਯਾਰੀ ਖੇਡ ਕੇ ਭ੍ਰਿਸ਼ਟ ਬਣੇ ਤਾਂ ਉਸ ਨੇ ਆਪਣੇ ਪਿਉ ਨੂੰ ਭ੍ਰਿਸ਼ਟ ਬਣਵਾਇਆ, ਉਹ ਅੱਗ ਨਾਲ ਸਾੜੀ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ।