Leviticus 22:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਉਹ ਲੋਕ (ਜੋ ਜਾਜਕ ਨਾ ਹੋਣ) ਇਸਰਾਏਲ ਦੇ ਲੋਕਾਂ ਦੁਆਰਾ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਚੀਜ਼ਾਂ ਦਾ ਦੁਰਉਪਯੋਗ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਜਿਹੜੇ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਦਾ ਨਿਰਾਦਰ ਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ।