Leviticus 22:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਦੋਸ਼ੀ ਹੋਣਗੇ ਅਤੇ ਪਵਿੱਤਰ ਭੋਜਨ ਖਾਂਦੇ ਸਮੇਂ ਆਪਣੇ ਪਾਪਾਂ ਦੀ ਜ਼ਿੰਮੇਵਾਰੀ ਸਹਾਰਨਗੇ। ਮੈਂ ਯਹੋਵਾਹ ਹਾਂ ਜੋ, ਉਨ੍ਹਾਂ ਨੂੰ ਪਵਿੱਤਰ ਬਣਾਉਂਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਉਹ ਉਨ੍ਹਾਂ ਦੀਆਂ ਪਵਿੱਤ੍ਰ ਵਸਤਾਂ ਤੋਂ ਖਾਣ, ਉਨ੍ਹਾਂ ਕੋਲੋਂ ਬਦੀ ਦਾ ਦੋਸ਼ ਨਾ ਚੁਕਾਉਣ. ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਬਲੀਦਾਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।