Leviticus 22:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੁਗਾਤਾਂ ਹਨ ਜਿਹੜੀਆਂ ਤੁਸੀਂ ਲਿਆ ਸੱਕਦੇ ਹੋ; ਇੱਕ ਬਲਦ, ਭੇਡੂ ਜਾਂ ਬੱਕਰਾ। ਤੁਹਾਨੂੰ ਕਿਸੇ ਨੁਕਸ ਵਾਲਾ ਜਾਨਵਰ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਪਰਮੇਸ਼ੁਰ ਇਸ ਨੂੰ ਪ੍ਰਵਾਨ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਆਪਣੇ ਕਬੂਲ ਹੋਣ ਲਈ ਇੱਕ ਨਰ ਬੱਜ ਤੋਂ ਰਹਿਤ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਯਾ ਬੱਕਰੀਆਂ ਵਿੱਚੋਂ ਚੜ੍ਹਾਉ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।