Leviticus 22:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲਿਆ ਸੱਕਦਾ ਹੈ। ਉਹ ਸੁੱਖ-ਸਾਂਦ ਦੀ ਭੇਟ, ਉਸ ਬੰਦੇ ਦੀ ਖਾਸ ਸੁੱਖਣਾ ਦੀ ਅਦਾਇਗੀ ਹੋ ਸੱਕਦੀ ਹੈ। ਜਾਂ ਇਹ ਉਹ ਖਾਸ ਸੁਗਾਤ ਹੋ ਸੱਕਦੀ ਹੈ ਜਿਹੜੀ ਉਹ ਯਹੋਵਾਹ ਨੂੰ ਚੜ੍ਹਾਉਣੀ ਚਾਹੁੰਦਾ ਹੋਵੇ। ਇਹ ਵੱਗ ਜਾਂ ਇੱਜੜ ਤੋਂ ਹੋ ਸੱਕਦੀ ਹੈ ਪਰ ਇਸ ਨੂੰ ਪ੍ਰਵਾਨ ਹੋਣ ਲਈ ਬੇਨੁਕਸ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਯਾ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਆਪਣੀ ਮਰਜੀ ਨਾਲ ਭੇਟ ਚੜ੍ਹਾਵੇ, ਚਾਹੀਦਾ ਹੈ ਜੋ ਉਹ ਮੰਨੀ ਜਾਣ ਲਈ ਪੂਰੀ ਹੋਵੇ, ਉਸ ਦੇ ਵਿੱਚ ਕੋਈ ਬੱਜ ਨਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।