Leviticus 22:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਕੋਈ ਅਜਿਹਾ ਬਲਦ ਜਾਂ ਭੇਡ ਨਹੀਂ ਚੜ੍ਹਾਵੋਂਗੇ ਜੋ ਵਿਕਲਾਂਗ ਹੋਵੇ ਜਾਂ ਜੋ ਸਾਧਾਰਨ ਹੋਣ ਤੋਂ ਛੋਟੇ ਹੋਣ। ਤੁਸੀਂ ਇਨ੍ਹਾਂ ਨੂੰ ਖਾਸ ਸੁਗਾਤ ਵਜੋਂ ਯਹੋਵਾਹ ਨੂੰ ਚੜ੍ਹਾ ਸੱਕਦੇ ਹੋਂ, ਪਰ ਇਸ ਨੂੰ ਕਿਸੇ ਖਾਸ ਸੁੱਖਣਾ ਦੀ ਅਦਾਇਗੀ ਵਜੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਬਲਦ ਯਾ ਪੱਠ, ਜਿਸ ਦਾ ਕੋਈ ਅੰਗ ਵੱਧ ਯਾ ਘੱਟ ਹੋਵੇ, ਉਹ ਤੁਸੀਂ ਆਪਣੀ ਮਰਜੀ ਦੀ ਭੇਟ ਵਿੱਚ ਚੜ੍ਹਾਓ ਤਾਂ ਚੜ੍ਹਾਓ, ਪਰ ਸੁੱਖਣਾ ਕਰਕੇ ਉਹ ਮੰਨਿਆਂ ਨਾ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।