Leviticus 22:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕਿਸੇ ਜਾਨਵਰ ਦੇ ਅੰਡਕੋਸ਼ ਉੱਤੇ ਝਰੀਟ ਹੈ, ਕੁਚੱਲਿਆ ਹੋਇਆ, ਪਾਟਿਆ ਹੋਇਆ ਜਾਂ ਵੱਢਿਆ ਹੋਇਆ ਤਾਂ ਤੁਹਾਨੂੰ ਉਹ ਜਾਨਵਰ ਯਹੋਵਾਹ ਨੂੰ ਭੇਟ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੀ ਧਰਤੀ ਤੇ ਇਹ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਦੇ ਨਲ ਨੂੰ ਸੱਟ ਲੱਗੀ ਹੋਵੇ ਯਾ ਫਿੱਸਿਆ ਹੋਇਆ, ਯਾ ਭੱਜਿਆ ਹੋਇਆ, ਯਾ ਫੱਟਿਆ ਹੋਇਆ ਹੋਵੇ, ਉਹ ਤੁਸਾਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ।