Leviticus 22:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਆਪਣੇ ਪਰਮੇਸ਼ੁਰ ਨੂੰ ਬਲੀ ਚੜ੍ਹਾਉਣ ਲਈ ਵਿਦੇਸ਼ੀਆਂ ਕੋਲੋਂ ਅਜਿਹੇ ਜਾਨਵਰ ਨਹੀਂ ਲੈਣੇ ਚਾਹੀਦੇ। ਕਿਉਂਕਿ ਉਨ੍ਹਾਂ ਵਿੱਚ ਸ਼ਰੀਰਕ ਖਰਾਬੀ ਹੈ ਅਤੇ ਪਰਮੇਸ਼ੁਰ ਦੁਆਰਾ ਪ੍ਰਵਾਨ ਨਹੀਂ ਕੀਤੇ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਆਪਣੇ ਪਰਮੇਸ਼ੁਰ ਦਾ ਭੋਜਨ ਇਨ੍ਹਾਂ ਵਿੱਚੋਂ ਕਿਸੇ ਵਸਤ ਨੂੰ ਓਪਰੇ ਦੇ ਹੱਥੋਂ ਲੈਕੇ ਤੁਸਾਂ ਚੜ੍ਹਾਉਣਾ ਕਿਉਂ ਜੋ ਉਨ੍ਹਾਂ ਦੀ ਸੜਨ ਉਨ੍ਹਾਂ ਦੇ ਵਿੱਚ ਹੈ ਅਤੇ ਬੱਜਾ ਭੀ ਹਨ, ਉਹ ਤੁਹਾਡੇ ਹੱਥੋਂ ਮੰਨੇ ਨਾ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ।