Leviticus 22:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਕੋਈ ਵੱਛਾ, ਭੇਡ ਜਾਂ ਬੱਕਰੀ ਪੈਦਾ ਹੁੰਦੀ ਹੈ, ਇਸ ਨੂੰ ਸੱਤਾਂ ਦਿਨਾਂ ਤੱਕ ਇਸਦੀ ਮਾਂ ਦੇ ਕੋਲ ਰਹਿਣ ਦੇਣਾ ਚਾਹੀਦਾ ਹੈ। ਫ਼ੇਰ ਅੱਠਵੇਂ ਦਿਨ ਜਾਂ ਉਸਤੋਂ ਮਗਰੋਂ, ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਬਲੀ ਵਜੋਂ ਪ੍ਰਵਾਨ ਕੀਤਾ ਜਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਕੋਈ ਬਲਦ ਯਾ ਭੇਡ ਯਾ ਬੱਕਰਾ ਜੰਮੇ ਤਾਂ ਉਹ ਸੱਤ ਦਿਨ ਤੋੜੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਮੰਨਣ ਜੋਗਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।