Leviticus 22:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੇ ਹੁਕਮਾਂ ਨੂੰ ਚੇਤੇ ਰੱਖੋ, ਅਤੇ ਉਨ੍ਹਾਂ ਨੂੰ ਮੰਨੋ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸਾਂ ਮੇਰੀਆਂ ਆਗਿਆਂ ਮੰਨ ਕੇ ਪੂਰੀਆਂ ਕਰਨਾ ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਯਹੋਵਾਹ ਹਾਂ।