Leviticus 22:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰੋ। ਇਸਰਾਏਲ ਦੇ ਲੋਕਾਂ ਦਰਮਿਆਨ, ਮੇਰੇ ਨਾਲ ਪਵਿੱਤਰਤਾ ਦਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਮੈਂ, ਯਹੋਵਾਹ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਮੇਰੇ ਪਵਿੱਤ੍ਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਪਵਿੱਤ੍ਰ ਸਮਝਿਆ ਜਾਵਾਂਗਾ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।