Leviticus 22:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਹੈ। ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਨੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਲਿਆਂਦਾ, ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ।