Leviticus 22:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਕਿਸੇ ਰੀਂਗਣ ਵਾਲੇ ਨਾਪਾਕ ਜਾਨਵਰ ਨੂੰ ਜਾਂ ਕਿਸੇ ਕਾਰਣ ਹੋਏ ਪਲੀਤ ਵਿਅਕਤੀ ਨੂੰ ਛੂਹ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਜਿਹੜਾ ਕਿਸੇ ਘਿਸਰਨ ਵਾਲੀ ਵਸਤ ਨੂੰ ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਛੋਹੇ ਯਾ ਕਿਸੇ ਮਨੁੱਖ ਨੂੰ ਜਿਸ ਤੋਂ ਉਸ ਨੂੰ ਅਸ਼ੁੱਧਤਾਈ ਲੱਗੇ, ਭਾਵੇਂ ਕਿਹੀ ਅਸ਼ੁੱਧਤਾਈ ਉਸ ਨੂੰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਜਿਹੜਾ ਕਿਸੇ ਘਿਸਰਨ ਵਾਲੇ ਜੀਵ ਨੂੰ ਛੂਹੇ, ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਜਾਂ ਕਿਸੇ ਅਜਿਹੇ ਮਨੁੱਖ ਨੂੰ ਛੂਹੇ ਜਿਸ ਵਿੱਚ ਕੋਈ ਅਸ਼ੁੱਧਤਾਈ ਹੋਵੇ, ਭਾਵੇਂ ਉਹ ਕਿਹੋ ਜਿਹੀ ਅਸ਼ੁੱਧਤਾਈ ਕਿਉਂ ਨਾ ਹੋਵੇ,