Leviticus 22:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸੂਰਜ ਛੁਪ ਜਾਣ ਤੋਂ ਬਾਦ ਪਾਕ ਹੋ ਜਾਵੇਗਾ। ਫ਼ੇਰ ਉਹ ਪਵਿੱਤਰ ਭੋਜਨ ਖਾ ਸੱਕਦਾ ਹੈ ਕਿਉਂਕਿ ਉਹ ਭੋਜਨ ਉਸਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸੂਰਜ ਆਥਵੇਂ ਤਾਂ ਸ਼ੁੱਧ ਹੋਵੇ ਅਤੇ ਫੇਰ ਪਵਿੱਤ੍ਰ ਵਸਤਾਂ ਤੋਂ ਖਾਵੇ, ਉਸ ਦਾ ਭੋਜਨ ਜੋ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।